IPL ‘ਚ ਅੱਜ ਗੁਜਰਾਤ ਅਤੇ ਦਿੱਲੀ ਵਿਚਕਾਰ ਹੋਵੇਗਾ ਮੈਚ
ਅਹਿਮਦਾਬਾਦ, 17 ਅਪ੍ਰੈਲ 2024 – ਇੰਡੀਅਨ ਪ੍ਰੀਮੀਅਰ ਲੀਗ (IPL) 2024 ਦੇ 32ਵੇਂ ਮੈਚ ਵਿੱਚ ਅੱਜ ਗੁਜਰਾਤ ਟਾਈਟਨਸ (GT) ਦਾ ਸਾਹਮਣਾ ਦਿੱਲੀ ਕੈਪੀਟਲਜ਼ (DC) ਨਾਲ ਹੋਵੇਗਾ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ। ਸੀਜ਼ਨ ‘ਚ ਦੋਵਾਂ ਟੀਮਾਂ ਦਾ ਇਹ ਸੱਤਵਾਂ ਮੈਚ ਹੋਵੇਗਾ। GT ਨੇ […] More