ਅਮਰਨਾਥ ਯਾਤਰਾ 29 ਜੂਨ ਤੋਂ, ਰਜਿਸਟ੍ਰੇਸ਼ਨ ਅੱਜ ਤੋਂ ਹੋਈ ਸ਼ੁਰੂ
ਨਵੀਂ ਦਿੱਲੀ, 15 ਅਪ੍ਰੈਲ 2024 – ਅਮਰਨਾਥ ਯਾਤਰਾ 29 ਜੂਨ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਵਾਰ ਇਹ ਯਾਤਰਾ 19 ਅਗਸਤ ਤੱਕ ਜਾਰੀ ਰਹੇਗੀ। ਪਿਛਲੀ ਵਾਰ ਇਹ ਯਾਤਰਾ 1 ਜੁਲਾਈ 2023 ਤੋਂ ਸ਼ੁਰੂ ਹੋਈ ਸੀ। ਇਸ ਵਾਰ ਯਾਤਰਾ 52 ਦਿਨਾਂ ਤੱਕ ਚੱਲੇਗੀ। ਇਸ ਲਈ ਰਜਿਸਟ੍ਰੇਸ਼ਨ 15 ਅਪ੍ਰੈਲ ਯਾਨੀ ਅੱਜ ਤੋਂ ਸ਼ੁਰੂ ਹੋ ਗਈ ਹੈ। […] More