ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਫਾਇਰਿੰਗ, ਬਾਈਕ ‘ਤੇ ਸਵਾਰ ਹੋ ਕੇ ਆਏ ਸੀ ਹਮਲਾਵਰ
ਮੁੰਬਈ, 14 ਅਪ੍ਰੈਲ 2024 – ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਹੋਣ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋ ਹਮਲਾਵਰ ਬਾਈਕ ‘ਤੇ ਸਵਾਰ ਹੋ ਕੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਆਏ ਸਨ। ਪੁਲਿਸ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ। ਘਟਨਾ ਸਵੇਰੇ 4.55 ਵਜੇ ਦੀ ਹੈ। ਘਟਨਾ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ […] More