ਪਤੰਜਲੀ ਇਸ਼ਤਿਹਾਰ ਮਾਮਲੇ ‘ਚ ਸੁਪਰੀਮ ਕੋਰਟ ਦਾ ਰੁਖ ਸਖਤ, ਰਾਮਦੇਵ-ਬਾਲਕ੍ਰਿਸ਼ਨ ਦੀ ਮੁਆਫ਼ੀ ਰੱਦ
ਨਵੀਂ ਦਿੱਲੀ, 10 ਅਪ੍ਰੈਲ 2024 – ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪਤੰਜਲੀ ਦੇ ਵਿਵਾਦਿਤ ਇਸ਼ਤਿਹਾਰ ਮਾਮਲੇ ‘ਚ ਬਾਬਾ ਰਾਮਦੇਵ ਅਤੇ ਬਾਲਕ੍ਰਿਸ਼ਨ ਦੀ ਦੂਜੀ ਮਾਫੀ ਨੂੰ ਵੀ ਰੱਦ ਕਰ ਦਿੱਤਾ। ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਮਾਨਤੁੱਲਾ ਦੀ ਬੈਂਚ ਨੇ ਪਤੰਜਲੀ ਦੇ ਵਕੀਲ ਵਿਪਿਨ ਸਾਂਘੀ ਅਤੇ ਮੁਕੁਲ ਰੋਹਤਗੀ ਨੂੰ ਕਿਹਾ ਕਿ ਤੁਸੀਂ ਜਾਣਬੁੱਝ ਕੇ ਅਦਾਲਤੀ ਹੁਕਮਾਂ ਦੀ […] More