ਮੈਚ ਦੌਰਾਨ ਸ਼ਾਹਰੁਖ ਖ਼ਾਨ ਨੂੰ ਲੱਗੀ ਲੂ, ਹਸਪਤਾਲ ਦਾਖ਼ਲ
ਅਹਿਮਦਾਬਾਦ, 23 ਮਈ 2024 – ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਦੀ ਸਿਹਤ ਮੰਗਲਵਾਰ ਦੁਪਹਿਰ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਅਹਿਮਦਾਬਾਦ ਦੇ ਕੇਡੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਜਾਣਕਾਰੀ ਮੁਤਾਬਕ ਸੁਪਰਸਟਾਰ ਦੀ ਖਰਾਬ ਸਿਹਤ ਕਾਰਨ ਅਜਿਹਾ ਕੀਤਾ ਗਿਆ ਹੈ। ਕੇਡੀ ਹਸਪਤਾਲ ਦੇ ਡਾਕਟਰਾਂ ਮੁਤਾਬਕ ਸ਼ਾਹਰੁਖ ਡੀਹਾਈਡ੍ਰੇਸ਼ਨ ਦਾ ਸ਼ਿਕਾਰ ਸਨ। ਜਿਸ ਤੋਂ ਬਾਅਦ ਉਨ੍ਹਾਂ ਦੀ ਪਤਨੀ ਗੌਰੀ […] More