ਅੱਜ IPL ‘ਚ DC ਅਤੇ KKR ਵਿਚਾਲੇ ਹੋਵੇਗਾ ਮੁਕਾਬਲਾ
ਵਿਸ਼ਾਖਾਪਟਨਮ, 3 ਅਪ੍ਰੈਲ 2024 – ਇੰਡੀਅਨ ਪ੍ਰੀਮੀਅਰ ਲੀਗ-2024 ਦੇ 16ਵੇਂ ਮੈਚ ਵਿੱਚ ਬੁੱਧਵਾਰ ਨੂੰ ਦਿੱਲੀ ਕੈਪੀਟਲਜ਼ (ਡੀ.ਸੀ.) ਦਾ ਸਾਹਮਣਾ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਨਾਲ ਹੋਵੇਗਾ। ਇਹ ਮੈਚ ਵਿਸ਼ਾਖਾਪਟਨਮ ਦੇ ਡਾਕਟਰ ਵਾਈਐਸ ਰਾਜਸ਼ੇਖਰ ਰੈੱਡੀ ਕ੍ਰਿਕਟ ਸਟੇਡੀਅਮ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਜਦੋਂ ਕਿ ਟਾਸ 7 ਵਜੇ ਹੋਵੇਗਾ। ਆਪਣੇ ਪਹਿਲੇ ਖ਼ਿਤਾਬ ਦਾ ਇੰਤਜ਼ਾਰ ਕਰ ਰਹੀ […] More