ਵਿਜੀਲੈਂਸ ਦੀ ਟੀਮ ਨੇ ਮੈਡੀਕਲ ਅਧਿਕਾਰੀ ਨੂੰ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਫੜਿਆ
ਚੰਡੀਗੜ੍ਹ, 30 ਮਾਰਚ 2024 – ਹਰਿਆਣਾ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੇਰ ਸ਼ਾਮ ਫਰੀਦਾਬਾਦ ਵਿਚ ਨਗਰ ਨਿਗਮ ਫਰੀਦਾਬਾਦ ਦਫਤਰ ਵਿਚ ਕੰਮ ਕਰਦੇ ਮੈਡੀਕਲ ਅਧਿਕਾਰੀ ਨੀਤਿਸ਼ ਪਰਵਲ ਨੂੰ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਫੜਿਆ| ਦੋਸ਼ੀ ਖਿਲਾਫ ਵਿਜੀਲੈਂਸ ਬਿਊਰੋ ਫਰੀਦਾਬਾਦ ਵਿਚ ਐਫਆਈਆਈ ਦਰਜ ਕਰਦੇ ਹੋਏ ਕਾਰਵਾਈ ਕੀਤੀ ਗਈ ਹੈ| ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਜੀਲੈਸ […] More