IPL ‘ਚ ਅੱਜ ਰਾਜਸਥਾਨ ਰਾਇਲਜ਼ ਅਤੇ ਦਿੱਲੀ ਕੈਪੀਟਲਜ਼ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ
ਜੈਪੁਰ, 28 ਮਾਰਚ 2024 – ਇੰਡੀਅਨ ਪ੍ਰੀਮੀਅਰ ਲੀਗ (IPL) 2024 ਦਾ 9ਵਾਂ ਮੈਚ ਅੱਜ ਜੈਪੁਰ ਵਿੱਚ ਹੋਵੇਗਾ। ਇਹ ਮੈਚ ਲੀਗ ਇਤਿਹਾਸ ਦੀ ਪਹਿਲੀ ਚੈਂਪੀਅਨ ਰਾਜਸਥਾਨ ਰਾਇਲਜ਼ (ਆਰਆਰ) ਅਤੇ ਦਿੱਲੀ ਕੈਪੀਟਲਜ਼ (ਡੀਸੀ) ਵਿਚਕਾਰ ਖੇਡਿਆ ਜਾਵੇਗਾ। ਵਿੱਚ ਮੈਚ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਖੇਡਿਆ ਜਾਵੇਗਾ। 17ਵੇਂ ਸੀਜ਼ਨ ‘ਚ ਦੋਵਾਂ ਟੀਮਾਂ ਦਾ ਇਹ ਦੂਜਾ ਮੈਚ ਹੋਵੇਗਾ। ਰਾਜਸਥਾਨ ਨੇ ਲਖਨਊ […] More