ਮੁੰਬਈ ਨੂੰ 2012 ਤੋਂ ਬਾਅਦ ਅਜੇ ਵੀ IPL ‘ਚ ਆਪਣੇ ਪਹਿਲੇ ਮੈਚ ‘ਚ ਜਿੱਤ ਦਾ ਇੰਤਜਾਰ: ਗੁਜਰਾਤ ਨੇ ਫੇਰ 6 ਦੌੜਾਂ ਨਾਲ ਹਰਾਇਆ
ਅਹਿਮਦਾਬਾਦ, 25 ਮਾਰਚ 2024 – ਇੰਡੀਅਨ ਪ੍ਰੀਮੀਅਰ ਲੀਗ (IPL) 2024 ਦਾ ਪੰਜਵਾਂ ਮੈਚ ਐਤਵਾਰ (24 ਮਾਰਚ) ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਗਿਆ। ਗੁਜਰਾਤ ਟਾਈਟਨਜ਼ (GT) ਅਤੇ ਮੁੰਬਈ ਇੰਡੀਅਨਜ਼ (MI) ਵਿਚਕਾਰ ਇਹ ਮੈਚ ਬਹੁਤ ਰੋਮਾਂਚਕ ਰਿਹਾ, ਜਿਸ ਵਿੱਚ ਸ਼ੁਭਮਨ ਗਿੱਲ ਦੀ ਕਪਤਾਨੀ ਵਾਲੀ ਗੁਜਰਾਤ ਟੀਮ ਨੇ 6 ਦੌੜਾਂ ਨਾਲ ਜਿੱਤ ਦਰਜ ਕੀਤੀ। 5 […] More