ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਵੇਂ ਬਣਾਏ ਮੰਤਰੀਆਂ ਨੂੰ ਕੀਤੀ ਮਹਿਕਮਿਆਂ ਦੀ ਵੰਡ
ਚੰਡੀਗੜ੍ਹ, 23 ਮਾਰਚ, 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਵੇਂ ਬਣਾਏ ਮੰਤਰੀਆਂ ਨੂੰ ਮਹਿਕਮਿਆਂ ਦੀ ਵੰਡ ਕਰ ਦਿੱਤੀ ਹੈ। ਇਸ ਸਬੰਧੀ ਜਾਰੀ ਕੀਤੇ ਅਧਿਕਾਰਤ ਹੁਕਮਾਂ ਅਨੁਸਾਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਗ੍ਰਹਿ ਮਾਮਲੇ, ਅਪਰਾਧਿਕ ਜਾਂਚ ਵਿਭਾਗ, ਕਾਨੂੰਨ, ਪ੍ਰਸੋਨਲ ਅਤੇ ਸਿਖਲਾਈ, ਰਾਜ ਭਵਨ ਮਾਮਲੇ ਅਤੇ ਹੋਰ ਕੋਈ ਵੀ ਵਿਭਾਗ ਆਪਣੇ ਕੋਲ ਰੱਖਣਗੇ ਜੋ […] More