ਸੁਪਰੀਮ ਕੋਰਟ ਵੱਲੋਂ EVM ਨੂੰ ਕਲੀਨ ਚਿੱਟ, VVPAT ਵੈਰੀਫਿਕੇਸ਼ਨ ਦੀਆਂ ਸਾਰੀਆਂ ਪਟੀਸ਼ਨਾਂ ਖਾਰਜ
ਨਵੀਂ ਦਿੱਲੀ, 26 ਅਪਰੈਲ 2024 – ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਵੋਟਿੰਗ ਦੇ ਦੌਰਾਨ, ਸ਼ੁੱਕਰਵਾਰ ਨੂੰ, ਸੁਪਰੀਮ ਕੋਰਟ ਨੇ VVPAT ਵੈਰੀਫਿਕੇਸ਼ਨ ਦੀ ਮੰਗ ਕਰਨ ਵਾਲੀਆਂ ਸਾਰੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। ਬੈਲਟ ਪੇਪਰ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। ਅਦਾਲਤ ਦੇ ਇਸ ਫੈਸਲੇ ਨੇ […] More