ਹਰਿਆਣਾ IPS ਖੁਦਕੁਸ਼ੀ ਮਾਮਲੇ ‘ਚ ਵੱਡੀ ਅਪਡੇਟ: ਅੱਜ ਹੋ ਸਕਦਾ ਹੈ ਪੋਸਟਮਾਰਟਮ
ਚੰਡੀਗੜ੍ਹ, 11 ਅਕਤੂਬਰ 2025 – ਹਰਿਆਣਾ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਵੱਲੋਂ ਖੁਦਕੁਸ਼ੀ ਕੀਤੇ ਨੂੰ ਅੱਜ ਪੰਜ ਦਿਨ ਹੋ ਗਏ ਹਨ। ਹਰਿਆਣਾ ਸਰਕਾਰ ਨੇ ਅਜੇ ਤੱਕ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਸ਼ਤਰੂਜੀਤ ਕਪੂਰ ਅਤੇ ਰੋਹਤਕ ਐਸਪੀ ਨਰਿੰਦਰ ਬਿਜਾਰਨੀਆ ਨੂੰ ਹਟਾਉਣ ਦਾ ਫੈਸਲਾ ਨਹੀਂ ਕੀਤਾ ਹੈ, ਜੋ ਇਸ ਮਾਮਲੇ ‘ਚ ਮੁਲਜ਼ਮ ਹਨ। ਮਰਹੂਮ ਆਈਪੀਐਸ ਅਧਿਕਾਰੀ ਦੀ ਪਤਨੀ […] More








