ਸਿੰਗਾਪੁਰ ਵਿੱਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਹੋਈ ਕੈਦ, ਪੜ੍ਹੋ ਵੇਰਵਾ
ਨਵੀਂ ਦਿੱਲੀ, 25 ਅਪ੍ਰੈਲ 2024 – ਸਿੰਗਾਪੁਰ ਵਿੱਚ ਭਾਰਤੀ ਮੂਲ ਦੇ ਇੱਕ ਵਿਅਕਤੀ ਨੂੰ ਆਪਣੀ ਪ੍ਰੇਮਿਕਾ ਦੀ ਹੱਤਿਆ ਦੇ ਦੋਸ਼ ਵਿੱਚ 20 ਸਾਲ ਦੀ ਸਜ਼ਾ ਸੁਣਾਈ ਗਈ ਹੈ। ਪੁਲਿਸ ਮੁਤਾਬਕ ਐਮ ਕ੍ਰਿਸ਼ਨਨ ਆਪਣੀ ਪ੍ਰੇਮਿਕਾ ਮੱਲਿਕਾ ਬੇਗਮ ਦੇ ਕਈ ਮਰਦਾਂ ਨਾਲ ਸਬੰਧਾਂ ਤੋਂ ਨਾਰਾਜ਼ ਸੀ। ਕ੍ਰਿਸ਼ਨਨ ਨੇ ਆਪਣੀ ਪ੍ਰੇਮਿਕਾ ਨੂੰ ਬੇਰਹਿਮੀ ਨਾਲ ਕੁੱਟਿਆ ਸੀ, ਜਿਸ ਕਾਰਨ […] More