ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਗਈ ਜਾ+ਨ
ਖਨੌਰੀ ਬਾਰਡਰ, 27 ਫਰਵਰੀ 2024 – ਖਨੌਰੀ ਬਾਰਡਰ ‘ਤੇ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮੰਗਲਵਾਰ ਨੂੰ ਧਰਨੇ ਦੌਰਾਨ ਪਟਿਆਲਾ ਦੇ ਰਹਿਣ ਵਾਲੇ ਕਰਨੈਲ ਸਿੰਘ (50) ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਉਸ ਨੂੰ ਜਲਦੀ ਦੇ ਨਾਲ ਹਸਪਤਾਲ ਦਾਖਲ ਕਰਵਾਇਆ ਗਿਆ। ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। 15 […] More