ਦਿੱਲੀ-ਹਰਿਆਣਾ ਦੇ ਸਿੰਘੂ ਅਤੇ ਟਿੱਕਰੀ ਬਾਰਡਰ ਖੁੱਲ੍ਹਣੇ ਸ਼ੁਰੂ
ਨਵੀਂ ਦਿੱਲੀ, 25 ਫਰਵਰੀ 2024 – ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਮੱਦੇਨਜ਼ਰ ਦਿੱਲੀ ਦੇ ਟਿੱਕਰੀ ਬਾਰਡਰ ਅਤੇ ਸਿੰਘੂ ਬਾਰਡਰ, ਜੋ ਕਿ ਪੁਲਿਸ ਵੱਲੋਂ ਭਾਰੀ ਬੈਰੀਕੇਡਿੰਗ ਕਰਕੇ ਬੰਦ ਕੀਤੇ ਹੋਏ ਸਨ, ਨੂੰ ਅਸਥਾਈ ਤੌਰ ‘ਤੇ ਖੋਲ੍ਹ ਦਿੱਤਾ ਗਿਆ ਹੈ। ਦਿੱਲੀ ਪੁਲਿਸ ਨੇ ਸ਼ਨੀਵਾਰ ਨੂੰ ਸੋਨੀਪਤ ਵਿੱਚ ਕੁੰਡਲੀ (ਸਿੰਘੂ) ਬਾਰਡਰ ਅਤੇ ਬਹਾਦੁਰਗੜ੍ਹ ਵਿੱਚ ਟਿੱਕਰੀ ਬਾਰਡਰ ਨੂੰ […] More