ਕਿਸਾਨਾਂ ਦੇ ਸੰਘਰਸ਼ ਵਿਚਾਲੇ PM ਮੋਦੀ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ
ਨਵੀਂ ਦਿੱਲੀ, 22 ਫਰਵਰੀ 2024 – ਹਰਿਆਣਾ-ਪੰਜਾਬ ਬਾਰਡਰ ’ਤੇ ਚਲ ਰਹੇ ਕਿਸਾਨਾਂ ਦੇ ਸੰਘਰਸ਼ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ, “ਸਾਡੀ ਸਰਕਾਰ ਦੇਸ਼ ਭਰ ਦੇ ਸਾਡੇ ਕਿਸਾਨ ਭਰਾਵਾਂ ਅਤੇ ਭੈਣਾਂ ਦੀ ਭਲਾਈ ਨਾਲ ਸਬੰਧਤ ਹਰ ਸੰਕਲਪ ਨੂੰ ਪੂਰਾ ਕਰਨ ਲਈ […] More