ਭਾਰਤੀ ਕ੍ਰਿਕਟ ਟੀਮ ਦੇ ਸਟਾਰ ਖਿਡਾਰੀ ਨੂੰ ਅੰਡਰਵਰਲਡ ਤੋਂ ਮਿਲੀ ਧਮਕੀ
ਨਵੀਂ ਦਿੱਲੀ, 9 ਅਕਤੂਬਰ 2025 – ਭਾਰਤੀ ਕ੍ਰਿਕਟ ਟੀਮ ਦੇ ਸਟਾਰ ਖਿਡਾਰੀ ਰਿੰਕੂ ਸਿੰਘ ਤੋਂ ਅੰਡਰਵਰਲਡ ਡੀ-ਕੰਪਨੀ ਵੱਲੋਂ 5 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁੰਬਈ ਕ੍ਰਾਈਮ ਬ੍ਰਾਂਚ ਦੇ ਅਨੁਸਾਰ, ਇਹ ਧਮਕੀ ਸਿੱਧੇ ਤੌਰ ‘ਤੇ ਦਾਊਦ ਇਬਰਾਹਿਮ ਦੀ ਡੀ-ਕੰਪਨੀ ਨਾਲ ਜੁੜੀ ਹੋਈ ਹੈ। ਇਹ ਰਿਪੋਰਟ ਕੀਤੀ ਗਈ ਸੀ ਕਿ ਫਰਵਰੀ ਤੋਂ […] More











