ਹਰਿਆਣਾ ਪੁਲਿਸ ਨੇ ਕਿਸਾਨਾਂ ਦੇ ਅੱਗੇ ਵਧਣ ਤੋਂ ਪਹਿਲਾਂ ਜਾਰੀ ਕੀਤੀ ਚਿਤਾਵਨੀ
ਸ਼ੰਭੂ ਬਾਰਡਰ, 21 ਫਰਵਰੀ 2024 – ਐਤਵਾਰ ਨੂੰ ਕਿਸਾਨਾਂ ਤੇ ਸਰਕਾਰਾਂ ਵਿਚਾਲੇ ਚੌਥੇ ਦੌਰ ਦੀ ਮੀਟਿੰਗ ‘ਚ ਗੱਲ ਕਿਸੇ ਵੀ ਸਿਰੇ ਨਹੀਂ ਚੜ੍ਹ ਸਕੀ। ਜਿਸ ਤੋਂ ਬਾਅਦ ਹੁਣ ਕਿਸਾਨਾਂ ਨੇ ਦਿੱਲੀ ਮਾਰਚ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਚਾਰ ਦੌਰ ਦੀਆਂ ਮੀਟਿੰਗਾਂ ਦੌਰਾਨ ਪੰਜ ਦਿਨਾਂ ਦੀ ਸ਼ਾਂਤੀ ਤੋਂ ਬਾਅਦ […] More