ਮਹਾਰਾਸ਼ਟਰ ਸਰਕਾਰ ਮੂਲ ਐਕਟ 1956 ਅਨੁਸਾਰ ਚੋਣ ਕਰਵਾ ਕੇ ਕਰੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਬੋਰਡ ਕਾਇਮ – ਐਡਵੋਕੇਟ ਧਾਮੀ
ਅੰਮ੍ਰਿਤਸਰ, 15 ਫ਼ਰਵਰੀ 2024 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਜਾਰੀ ਬਿਆਨ ਵਿੱਚ ਕਿਹਾ ਕਿ ਭਾਵੇਂ ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਐਕਟ 1956 ਵਿੱਚ ਸਾਲ 2024 ਦੀ ਸੋਧ ਕਰਨ ਦੀ ਤਜਵੀਜ਼ ਦੇ ਆਪਣੇ ਕੈਬਨਿਟ ਫੈਸਲੇ ਨੂੰ ਰੋਕਣ ਦਾ ਫੈਸਲਾ ਕੀਤਾ ਹੈ, ਪਰ ਇਸ ਨਾਲ […] More