ਮਹਾਰਾਸ਼ਟਰ ਸਰਕਾਰ ਨੇ ਲਿਆ “ਨਾਂਦੇੜ ਸਾਹਿਬ ਗੁਰਦੁਆਰਾ ਸੋਧ ਐਕਟ ਬਿੱਲ” ਨੂੰ ਰੋਕਣ ਦਾ ਫ਼ੈਸਲਾ
ਨਵੀਂ ਦਿੱਲੀ, 14 ਫਰਵਰੀ – ਮਹਾਰਾਸ਼ਟਰ ਸਰਕਾਰ ਨੇ “ਨਾਂਦੇੜ ਸਾਹਿਬ ਗੁਰਦੁਆਰਾ ਸੋਧ ਐਕਟ ਬਿੱਲ” ਨੂੰ ਫਿਲਹਾਲ ਰੋਕਣ ਦਾ ਫ਼ੈਸਲਾ ਲਿਆ ਹੈ। ਇਸ ਸਬੰਧੀ ਭਾਜਪਾ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਨੇ ਐਕਸ ‘ਤੇ ਟਵੀਟ ਕਰਦਿਆਂ ਕਿਹਾ, ਮੇਰੀ ਪਿਛਲੀ ਬੇਨਤੀ ਤੋਂ ਅੱਗੇ ਮੈਨੂੰ ਹੁਣੇ ਹੀ ਦੇਵੇਂਦਰ ਫੜਨਵੀਸ ਉਪ ਮੁੱਖ ਮੰਤਰੀ ਮਹਾਰਾਸ਼ਟਰ, ਦੀ ਇਕ ਕਾਲ ਪ੍ਰਾਪਤ ਹੋਈ ਹੈ, […] More