ਅਕਾਲੀ ਦਲ-ਭਾਜਪਾ ਵਿਚਾਲੇ ਗਠਜੋੜ ‘ਤੇ ਪਹਿਲੀ ਵਾਰ ਬੋਲੋ ਅਮਿਤ ਸ਼ਾਹ, ਪੜ੍ਹੋ ਕੀ ਕਿਹਾ ?
ਨਵੀਂ ਦਿੱਲੀ, 11 ਫਰਵਰੀ 2024 – ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ‘ਚ ਭਾਜਪਾ-ਅਕਾਲੀ ਦਲ ਗਠਜੋੜ ਦੀਆਂ ਅਟਕਲਾਂ ‘ਤੇ ਸਫਾਈ ਦਿੱਤੀ ਹੈ। ਇੱਕ ਇੰਟਰਵਿਊ ਵਿੱਚ ਉਨ੍ਹਾਂ ਪੰਜਾਬ ਵਿੱਚ ਸਿਆਸੀ ਪਸਾਰ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਨਾਲ ਅਜੇ ਤੱਕ ਕੁਝ ਵੀ ਤੈਅ ਨਹੀਂ ਹੋਇਆ ਹੈ। ਪਰ ਨੀ […] More