ਦੇਸ਼ ਨੂੰ ਬਚਾਉਣ ਲਈ ਵਿਰੋਧੀ ਧਿਰ ਦਾ ਇਕਜੁੱਟ ਹੋਣਾ ਬਹੁਤ ਜ਼ਰੂਰੀ – ਭਗਵੰਤ ਮਾਨ
ਚੰਡੀਗੜ੍ਹ, 8 ਫਰਵਰੀ 2024 – ਕੇਂਦਰ ਸਰਕਾਰ ਵੱਲੋਂ ਵਿਰੋਧੀ ਸ਼ਾਸਿਤ ਰਾਜਾਂ ਨਾਲ ਕੀਤੇ ਜਾ ਰਹੇ ਆਰਥਿਕ ਵਿਤਕਰੇ ਵਿਰੁੱਧ ਦਿੱਲੀ ਦੇ ਜੰਤਰ-ਮੰਤਰ ਵਿਖੇ ਕਰਨਾਟਕ ਅਤੇ ਕੇਰਲਾ ਦੇ ਮੁੱਖ ਮੰਤਰੀਆਂ ਵੱਲੋਂ ਦਿੱਤੇ ਜਾ ਰਹੇ ਧਰਨੇ ਨੂੰ ਆਮ ਆਦਮੀ ਪਾਰਟੀ ਨੇ ਵੀ ਸਮਰਥਨ ਦਿੱਤਾ ਹੈ। ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ […] More