ਲਾਲ ਕ੍ਰਿਸ਼ਨ ਅਡਵਾਨੀ ਨੂੰ ਮਿਲੇਗਾ ‘ਭਾਰਤ ਰਤਨ’, ਵਾਜਪਾਈ ਤੋਂ ਬਾਅਦ ਇਹ ਸਨਮਾਨ ਪ੍ਰਾਪਤ ਕਰਨ ਵਾਲੇ ਦੂਜੇ ਭਾਜਪਾ ਨੇਤਾ ਹੋਣਗੇ
ਨਵੀਂ ਦਿੱਲੀ, 3 ਫਰਵਰੀ 2024 – ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ 96 ਸਾਲ ਦੀ ਉਮਰ ‘ਚ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਦਿੱਤੀ। ਉਹ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਤੋਂ ਬਾਅਦ ਭਾਜਪਾ ਦੇ ਦੂਜੇ ਨੇਤਾ ਹਨ, ਜਿਨ੍ਹਾਂ ਨੂੰ ਦੇਸ਼ ਦਾ ਸਰਵਉੱਚ […] More