ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ‘ਚ ਹਾਈ ਸਪੀਡ ਇੰਟਰਨੈੱਟ 5ਜੀ ਸੇਵਾਵਾਂ ਦੀ ਕੀਤੀ ਸ਼ੁਰੂਆਤ

ਨਵੀਂ ਦਿੱਲੀ, 1 ਅਕਤੂਬਰ 2022 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤ ‘ਚ 5ਜੀ ਸੇਵਾਵਾਂ ਦੀ ਸ਼ੁਰੂਆਤ ਕੀਤੀ। ਇਸ ਦੇ ਨਾਲ ਭਾਰਤ ‘ਚ ਮੋਬਾਈਲ ਫੋਨਾਂ ‘ਤੇ ਹਾਈ ਸਪੀਡ ਇੰਟਰਨੈੱਟ ਦਾ ਇਕ ਨਵਾਂ ਦੌਰ ਸ਼ੁਰੂ ਹੋ ਗਿਆ ਹੈ। ਇਸ ਮੌਕੇ ਰਿਲਾਇੰਸ ਇੰਡਸਟੀਰਜ ਦੇ ਚੇਅਰਮੈਨ ਮੁਕੇਸ਼ ਅੰਬਾਨੀ, ਭਾਰਤੀ ਏਅਰਟੈਲ ਦੇ ਮੁਖੀ ਸੁਨੀਲ ਭਾਰਤੀ ਅਤੇ ਵੋਡਾਫੋਨ ਇੰਡੀਆ ਦੇ ਕੁਮਾਰ ਮੰਗਲਮ ਬਿਰਲਾ ਮੌਜੂਦ ਸਨ।

ਪ੍ਰਧਾਨ ਮੰਤਰੀ ਨੇ ਦਿੱਲੀ ‘ਚ ਆਯੋਜਿਤ ਇੰਡੀਆ ਮੋਬਾਈਲ ਕਾਂਗਰਸ 2022 ਪ੍ਰੋਗਰਾਮ ਦੇ ਪਲੇਟਫ਼ਾਰਮ ਤੋਂ ਦੇਸ਼ ਦੇ ਚੋਣਵੇਂ ਸ਼ਹਿਰਾਂ ‘ਚ ਇਸ ਸੇਵਾ ਦੀ ਸ਼ੁਰੂਆਤ ਕੀਤੀ ਹੈ। ਦਿੱਲੀ ਦੇ ਇੰਟਰਨੈਸ਼ਨਲ ਏਅਰਪੋਰਟ, ਬੇਂਗਲੁਰੂ ਦੀ ਮੈਟਰੋ, ਕਾਂਡਲਾ ਪੋਰਟ ਅਤੇ ਭੋਪਾਲ ਦੀ ਸਮਾਰਟ ਸਿਟੀ ਵਿਚ 5 ਜੀ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ। ਅਗਲੇ ਕੁੱਝ ਸਾਲਾਂ ‘ਚ 5ਜੀ ਇੰਟਰਨੈੱਟ ਸੇਵਾ ਪੂਰੇ ਭਾਰਤ ‘ਚ ਉਪਲਬਧ ਕਰਵਾਈ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪ੍ਰਸ਼ਾਸਨ ਨੇ ਤੋੜਿਆ ਗੈਂਗਸਟਰ ਦਾ ਘਰ: ਬੰਬੀਹਾ ਗੈਂਗ ਨੇ ਹਰਿਆਣਾ ਸਰਕਾਰ-ਪੁਲਿਸ ਨੂੰ ਧਮਕੀ ਦਿੱਤੀ, ਕਿਹਾ ਠੀਕ ਨਹੀਂ ਕੀਤਾ

ਅੰਮ੍ਰਿਤਸਰ ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਥੋੜ੍ਹੇ ਦਿਨਾਂ ਤੱਕ ਜਾਣਾ ਸੀ ਕੈਨੇਡਾ