ਪ੍ਰਿਯੰਕਾ ਗਾਂਧੀ ਸਣੇ ਕਈ ਕਾਂਗਰਸੀ ਲੀਡਰ ਪੁਲਿਸ ਨੇ ਲਏ ਹਿਰਾਸਤ ‘ਚ

ਨਵੀਂ ਦਿੱਲੀ, 24 ਦਸੰਬਰ 2020 – ਖੇਤੀ ਕਾਨੂੰਨਾਂ ਦੇ ਵਿਰੁੱਧ ਕਾਂਗਰਸ ਵਲੋਂ ਪ੍ਰਿਯੰਕਾ ਗਾਂਧੀ ਵਾਡਰਾ ਦੀ ਅਗਵਾਈ ‘ਚ ਰਾਸ਼ਟਰਪਤੀ ਭਵਨ ਤੱਕ ਕੀਤੇ ਜਾ ਰਹੇ ਮਾਰਚ ਨੂੰ ਪੁਲਿਸ ਨੇ ਰਸਤੇ ‘ਚ ਹੀ ਰੋਕ ਦਿੱਤਾ ਹੈ ਅਤੇ ਪੁਲਿਸ ਨੇ ਪ੍ਰਿਯੰਕਾ ਗਾਂਧੀ ਵਾਡਰਾ ਸਣੇ ਹੋਰ ਕਈ ਕਾਂਗਰਸੀ ਲੀਡਰਾਂ ਨੂੰ ਹਿਰਾਸਤ ‘ਚ ਲੈ ਲਿਆ। ਦੱਸਣਯੋਗ ਹੈ ਕਿ ਇਸ ਮਾਰਚ ਤੋਂ ਬਾਅਦ ਕਾਂਗਰਸੀ ਨੇਤਾਵਾਂ ਵਲੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਇਕੱਠੇ ਕੀਤੇ ਗਏ 2 ਕਰੋੜ ਲੋਕਾਂ ਦੇ ਦਸਤਖ਼ਤ ਸੌਂਪਣੇ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਿਊਜ਼ੀਲੈਂਡ ‘ਚ ਹਰਨੇਕ ਨੇਕੀ ‘ਤੇ ਹਮਲਾ, ਕਿਸਾਨ ਅੰਦੋਲਨ ‘ਤੇ ਕੀਤੀ ਸੀ ਟਿੱਪਣੀ

ਸਰਕਾਰ ਨੇ ਫਿਰ ਭੇਜੀ ਕਿਸਾਨਾਂ ਨੂੰ ਚਿੱਠੀ, ਫਿਰ ਕੀਤੀ ਗੋਲਮੋਲ ਗੱਲ