ਲੋਕ ਸਭਾ ਚੋਣਾਂ: ਰਾਹੁਲ ਗਾਂਧੀ ਨੇ ਵਾਇਨਾਡ ਤੋਂ ਭਰੀ ਨਾਮਜ਼ਦਗੀ

ਕੇਰਲਾ, 3 ਅਪ੍ਰੈਲ 2024 – ਆ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਮੌਜੂਦਾ ਸੰਸਦ ਮੈਂਬਰ ਅਤੇ ਉਮੀਦਵਾਰ ਰਾਹੁਲ ਗਾਂਧੀ ਨੇ ਵਾਇਨਾਡ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਭੈਣ ਅਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵੀ ਮੌਜੂਦ ਰਹੇ।

ਸੀ.ਪੀ.ਆਈ. ਨੇ ਇਸ ਸੀਟ ਤੋਂ ਐਨੀ ਰਾਜਾ ਨੂੰ ਮੈਦਾਨ ਵਿਚ ਉਤਾਰਿਆ ਹੈ ਅਤੇ ਭਾਜਪਾ ਨੇ ਇੱਥੋਂ ਆਪਣੀ ਸੂਬਾ ਇਕਾਈ ਦੇ ਮੁਖੀ ਕੇ. ਸੁਰੇਂਦਰਨ ਨੂੰ ਮੈਦਾਨ ਵਿਚ ਉਤਾਰਿਆ ਹੈ।

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਲੋਕ ਸਭਾ ਚੋਣਾਂ 2024 ਲਈ ਕੇਰਲ ਦੀ ਵਾਇਨਾਡ ਸੀਟ ਤੋਂ ਨਾਮਜ਼ਦਗੀ ਦਾਖਲ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਭੈਣ ਪ੍ਰਿਅੰਕਾ ਗਾਂਧੀ ਨਾਲ ਰੋਡ ਸ਼ੋਅ ਕੀਤਾ। ਇਸ ਦੌਰਾਨ ਰਾਹੁਲ ਨੇ ਇਲਾਕੇ ਦੇ ਲੋਕਾਂ ਨੂੰ ਕਿਹਾ ਕਿ ਤੁਹਾਡਾ ਸਾਂਸਦ ਹੋਣਾ ਚੰਗੀ ਕਿਸਮਤ ਵਾਲੀ ਗੱਲ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਰਵਨੀਤ ਬਿੱਟੂ ਨੇ PM ਦਾ ਕਾਫ਼ਲਾ ਰੁਕਣ ਵਾਲੇ ਮਾਮਲੇ ‘ਚ ਸਾਬਕਾ CM ਚੰਨੀ ‘ਤੇ ਬੋਲਿਆ ਵੱਡਾ ਹਮਲਾ, ਪੜ੍ਹੋ ਵੇਰਵਾ

ਕਰਨਾਲ ਵਿਧਾਨ ਸਭਾ ਸੀਟ ਦੀ ਚੋਣ ‘ਤੇ ਰੋਕ ਲਾਉਣ ਵਾਲੀ ਪਟੀਸ਼ਨ ਹਾਈਕੋਰਟ ਵੱਲੋਂ ਖਾਰਜ