INS ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲ ਦਾ ਕੀਤਾ ਪ੍ਰੀਖਣ

ਨਵੀਂ ਦਿੱਲੀ, 18 ਫਰਵਰੀ 2022 – ਭਾਰਤੀ ਜਲ ਸੈਨਾ ਦੇ ਜੰਗੀ ਬੇੜੇ ਆਈ.ਐੱਨ.ਐੱਸ. ਵਿਸ਼ਾਖਾਪਟਨਮ ਨੇ ਪੱਛਮੀ ਸਮੁੰਦਰੀ ਤੱਟ ਤੋਂ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲ ਦਾ ਪ੍ਰੀਖਣ ਕੀਤਾ। ਜੰਗੀ ਬੇੜਾ ਹੁਣ 21 ਫਰਵਰੀ ਨੂੰ ਰਾਸ਼ਟਰਪਤੀ ਦੀ ਫਲੀਟ ਸਮੀਖਿਆ ਵਿੱਚ ਹਿੱਸਾ ਲੈਣ ਲਈ ਵਿਸ਼ਾਖਾਪਟਨਮ ਪਹੁੰਚ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੇਜਰੀਵਾਲ ਨੇ ਕੁਮਾਰ ਵਿਸ਼ਵਾਸ ਨੂੰ ਦਿੱਤਾ ਮੋੜਵਾਂ ਜਵਾਬ, ਪੜ੍ਹੋ ਕੀ ਕਿਹਾ ?

CM ਚੰਨੀ ਦੀ PM ਮੋਦੀ ਨੂੰ ਚਿੱਠੀ, ਕਿਹਾ- ਕੁਮਾਰ ਵਿਸ਼ਵਾਸ ਦੇ ਦਾਅਵੇ ਦੀ ਹੋਵੇ ਜਾਂਚ