ਮਹਾਰਾਸ਼ਟਰ ਵਿੱਚ ਇੱਕ ਪੜਾਅ ਹੋਵੇਗੀ ਵੋਟਿੰਗ, ਚੋਣ ਕਮਿਸ਼ਨ ਵੱਲੋਂ ਤਰੀਕ ਦਾ ਐਲਾਨ

ਮਹਾਰਾਸ਼ਟਰ,15 ਅਕਤੂਬਰ 2024 – ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਮੰਗਲਵਾਰ ਨੂੰ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦਾ ਐਲਾਨ ਕੀਤਾ। ਸੂਬੇ ਵਿੱਚ 20 ਨਵੰਬਰ ਨੂੰ ਇੱਕੋ ਪੜਾਅ ਵਿੱਚ ਵੋਟਾਂ ਪੈਣਗੀਆਂ। ਨਤੀਜਾ 23 ਨਵੰਬਰ ਨੂੰ ਆਵੇਗਾ।

ਮਹਾਰਾਸ਼ਟਰ ਵਿਧਾਨ ਸਭਾ ਦਾ ਕਾਰਜਕਾਲ 26 ਨਵੰਬਰ 2024 ਨੂੰ ਖਤਮ ਹੋ ਰਿਹਾ ਹੈ, ਜਦਕਿ ਝਾਰਖੰਡ ਵਿਧਾਨ ਸਭਾ ਦਾ ਕਾਰਜਕਾਲ 5 ਜਨਵਰੀ 2025 ਨੂੰ ਖਤਮ ਹੋ ਰਿਹਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਟੈਲੀਪਰਫਾਰਮੈਂਸ ਗਰੁੱਪ ਦੇ CEO ਨੇ CM ਮਾਨ ਨਾਲ ਕੀਤੀ ਮੁਲਾਕਾਤ: ਸੂਬੇ ‘ਚ ਆਪਣਾ ਕਾਰੋਬਾਰ ਵਧਾਉਣ ਦੀ ਇੱਛਾ ਕੀਤੀ ਜ਼ਾਹਰ

ਪੰਜਾਬ ‘ਚ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ