ਕਿਸਾਨਾਂ ਨੂੰ ਮਿਲਿਆ ਪੰਜਵੇਂ ਗੇੜ ਦੀ ਮੀਟਿੰਗ ਲਈ ਸੱਦਾ

ਸ਼ੰਭੂ ਬਾਰਡਰ, 21 ਫਰਵਰੀ 2024: ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨਾਂ ਨੂੰ ਪੰਜਵੇਂ ਗੇੜ ਦੀ ਮੀਟਿੰਗ ਲਈ ਸੱਦਾ ਦਿੱਤਾ ਹੈ।

ਇਸ ਸੰਬੰਧੀ ਅਰਜੁਨ ਮੁੰਡਾ ਨੇ ਐਕਸ ‘ਤੇ ਟਵੀਟ ਕਰਦਿਆਂ ਕਿਹਾ ਕਿ, “ਚੌਥੇ ਗੇੜ ਤੋਂ ਬਾਅਦ, ਸਰਕਾਰ ਪੰਜਵੇਂ ਗੇੜ ਵਿੱਚ ਐਮਐਸਪੀ ਦੀ ਮੰਗ, ਫਸਲੀ ਵਿਭਿੰਨਤਾ, ਪਰਾਲੀ ਦਾ ਮੁੱਦਾ, ਐਫਆਈਆਰ ਵਰਗੇ ਸਾਰੇ ਮੁੱਦਿਆਂ ‘ਤੇ ਚਰਚਾ ਕਰਨ ਲਈ ਤਿਆਰ ਹੈ। ਮੈਂ ਫਿਰ ਕਿਸਾਨ ਆਗੂਆਂ ਨੂੰ ਚਰਚਾ ਲਈ ਸੱਦਾ ਦਿੰਦਾ ਹਾਂ। ਸਾਡੇ ਲਈ ਸ਼ਾਂਤੀ ਬਣਾਈ ਰੱਖਣਾ ਜ਼ਰੂਰੀ ਹੈ।”

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹਰਿਆਣਾ ਪੁਲਿਸ ਨੇ ਪੋਕਲੇਨ ਤੇ JCB ਵਾਲੇ ਕਿਸਾਨਾਂ ਨੂੰ ਜਾਰੀ ਕੀਤੀ ਐਡਵਾਈਜ਼ਰੀ

ਕਿਸਾਨਾਂ ‘ਤੇ ਹਰਿਆਣਾ ਪੁਲਿਸ ਨੇ ਦਾਗੇ ਅੱਥਰੂ ਗੈਸ ਦੇ ਗੋਲੇ