ਤੀਜੇ ਪੜਾਅ ‘ਚ ਅੱਜ 10 ਰਾਜਾਂ ਦੀਆਂ ਕਿਹੜੀਆਂ-ਕਿਹੜੀਆਂ 93 ਸੀਟਾਂ ‘ਤੇ ਪੈ ਰਹੀਆਂ ਨੇ ਵੋਟਾਂ, ਪੜ੍ਹੋ ਵੇਰਵਾ

ਗੁਜਰਾਤ, 7 ਮਈ 2024 – ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ‘ਚ ਅੱਜ 10 ਰਾਜਾਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 93 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਵੋਟਾਂ ਪੈਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 6 ਵਜੇ ਤੱਕ ਚੱਲੇਗਾ।

ਇਸ ਪੜਾਅ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ, ਸਿਹਤ ਮੰਤਰੀ ਮਨਸੁਖ ਮੰਡਾਵੀਆ ਅਤੇ ਹਵਾਬਾਜ਼ੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਸਮੇਤ 7 ਕੇਂਦਰੀ ਮੰਤਰੀਆਂ ਅਤੇ 4 ਸਾਬਕਾ ਮੁੱਖ ਮੰਤਰੀਆਂ ਦੀ ਸਾਖ ਦਾਅ ‘ਤੇ ਲੱਗੀ ਹੋਈ ਹੈ। ਇਸ ਪੜਾਅ ‘ਚ ਹੇਠ ਦਿੱਤੀਆਂ 93 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ।

ਗੁਜਰਾਤ – 25
ਕਰਨਾਟਕ – 14
ਮਹਾਰਾਸ਼ਟਰ – 11
ਉੱਤਰ ਪ੍ਰਦੇਸ਼ – 10
ਮੱਧ ਪ੍ਰਦੇਸ਼ – 9
ਛਤੀਸ਼ਗੜ੍ਹ – 7
ਬਿਹਾਰ – 5
ਅਸਾਮ – 4
ਪੱਛਮੀ ਬੰਗਾਲ – 4
ਦਾਦਰ ਅਤੇ ਨਗਰ ਹਵੇਲੀ – ਦਮਨ ਅਤੇ ਦੀਵ – 2
ਗੋਆ 2

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੀਐਮ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ‘ਚ ਪਾਈ ਵੋਟ

ਮੁੰਬਈ ਨੇ ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਰਾਇਆ