ਇੰਡੀਅਨ ਨੈਸ਼ਨਲ ਕਾਂਗਰਸ ਪ੍ਰਧਾਨ ਦੀ ਚੋਣ ਲਈ 17 ਅਕਤੂਬਰ ਨੂੰ ਹੋਵੇਗੀ ਵੋਟਿੰਗ

ਨਵੀਂ ਦਿੱਲੀ, 28 ਅਗਸਤ 2022 – ਇੰਡੀਅਨ ਨੈਸ਼ਨਲ ਕਾਂਗਰਸ ਦੇ ਪ੍ਰਧਾਨ ਦੀ ਚੋਣ ਲਈ 17 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ 19 ਅਕਤੂਬਰ ਨੂੰ ਗਿਣਤੀ ਤੋਂ ਬਾਅਦ ਨਵੇਂ ਪ੍ਰਧਾਨ ਦਾ ਐਲਾਨ ਕੀਤਾ ਜਾਵੇਗਾ।

ਅੱਜ ਇੰਡੀਅਨ ਨੈਸ਼ਨਲ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਕਾਂਗਰਸ ਵਰਕਿੰਗ ਕਮੇਟੀ ਦੀ ਵਰਚੂਅਲੀ ਮੀਟਿੰਗ ਹੋਈ। ਇਸ ਮੀਟਿੰਗ ’ਚ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਤੋਂ ਦੇਸ਼ ਦੇ ਹੋਰ ਵੱਡੇ ਕਾਂਗਰਸੀ ਲੀਡਰ ਸ਼ਾਮਿਲ ਹੋਏ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜਲੰਧਰ ‘ਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਬੁੱਤ ਅਤੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪੋਸਟਰਾਂ ‘ਤੇ ਲਿਖੇ ਖਾਲਿਸਤਾਨੀ ਨਾਅਰੇ

ਜਿੰਪਾ ਵੱਲੋਂ ਬੇਹਤਰ ਆਪਸੀ ਤਾਲਮੇਲ ਲਈ ਤਿੰਨ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ