ਚੰਡੀਗੜ੍ਹ, 21 ਜਨਵਰੀ 2021 – ਕਿਸਾਨ ਦਿੱਲੀ ਦੀ ਹੱਦ ‘ਤੇ ਖੇਤੀ ਕਾਨੂੰਨਾਂ ਨੂੰ ਵਾਪਸ ਕਰਾਉਣ ਨੂੰ ਲੈ ਕੇ ਅਜੇ ਵੀ ਸੰਘਰਸ਼ ਕਰ ਰਹੇ ਹਨ ਜਦੋਂ ਕਿ ਸਰਕਾਰ ਉਨ੍ਹਾਂ ਦੀ ਨਾ ਮੰਨ ਕੇ ਸਿਰਫ ਕਾਨੂੰਨਾਂ ‘ਚ ਸੋਧਾਂ ਕਰਨ ਨੂੰ ਤਿਆਰ ਹੈ।
ਅਜਿਹੇ ‘ਚ ਨਵਜੋਤ ਸਿੱਧੂ ਨੇ ਟਵੀਟ ਕਰਕੇ ਕਿਸਾਨਾਂ ਨੂੰ ਉਨ੍ਹਾਂ ਦੀ ਅਸਲ ਤਾਕਤ ਦੱਸੀ ਹੈ ਅਤੇ ਟਵਿਟਰ ‘ਤੇ ਪੰਜਾਬੀ ‘ਚ ਇੱਕ ਟਵੀਟ ਕੀਤਾ ਜਿਸ ‘ਚ ਉਨ੍ਹਾਂ ਨੇ ਲਿਖਿਆ, “ਲੋਕਾਂ ਨੂੰ ਸਰਕਾਰਾਂ ਤੋਂ ਨਹੀਂ ਸਗੋਂ ਸਰਕਾਰਾਂ ਨੂੰ ਲੋਕਾਂ ਤੋਂ ਡਰਨਾ ਚਾਹੀਦਾ ਹੈ।”
ਨਵਜੋਤ ਸਿੰਘ ਸਿੱਧੂ ਦਾ ਟਵੀਟ: