ਨਵਜੋਤ ਸਿੱਧੂ ਨੇ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

ਚੰਡੀਗੜ੍ਹ, 30 ਮਈ 2021 – ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਟਵੀਟ ਕੀਤਾ ਹੈ। ਇਸ ਵਾਰ ਸਿੱਧੂ ਨੇ ਕਿਸੇ ‘ਤੇ ਵਿਅੰਗ ਨਹੀਂ ਕਸਿਆ ਸਗੋਂ ਕਿਹਾ ਕਿ “ਮੈਂ ਵਾਰ-ਵਾਰ ਇਸੇ ਗੱਲ ’ਤੇ ਜ਼ੋਰ ਦੇ ਰਿਹਾ ਹੈ ਕਿ ਪੰਜਾਬ ਸਰਕਾਰ ਅਤੇ ਕਿਸਾਨ ਯੂਨੀਅਨਾਂ ਇਕਜੁੱਟ ਹੋ ਕੇ ਸਾਰੇ ਖੇਤੀ ਉਪਜਾਂ ਦਾ ਉਤਪਾਦਨ, ਭੰਡਾਰਣ ਅਤੇ ਵਪਾਰ ਕਿਸਾਨਾਂ ਦੇ ਹੱਥਾਂ ’ਚ ਦੇ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨੀ ਏਕਤਾ ਨੂੰ ਸਮਾਜਿਕ ਅੰਦੋਲਨ ਤੋਂ ਇਕ ਖੇਤੀ ਆਰਥਿਕ ਸ਼ਕਤੀ ਵਿੱਚ ਤਬਦੀਲ ਕੀਤਾ ਜਾ ਸਕਦਾ ਹੈ।” ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਨੇ ਇਕ ਚੋਣ ਮੁਹਿੰਮ ਦੀ ਵੀਡੀਓ ਸਾਂਝੀ ਕੀਤੀ ਹੈ।

ਦੇਖੋ ਟਵੀਟ ‘ਚ ਸਿੱਧੂ ਨੇ ਕੀ ਕਿਹਾ….

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਐਸ ਬੀ ਆਈ ਬੈਂਕ ਨੇ ਆਪਣੇ ਗਾਹਕਾਂ ਲਈ ਕੈਸ਼ ਕਢਵਾਉਣ ਦੇ ਨਿਯਮਾਂ ‘ਚ ਕੀਤਾ ਬਦਲਾਅ

ਪੰਜਾਬ ਸਰਕਾਰ ਵੱਲੋਂ ‘ਉਡਾਣ ਯੋਜਨਾ’ ਦੀ ਸਮੁੱਚੀ ਪ੍ਰਗਤੀ ਦੀ ਨਿਗਰਾਨੀ ਲਈ ਸਟੇਟ ਟਾਸਕ ਫੋਰਸ (ਐਸਟੀਐਫ) ਦੇ ਉੱਚ ਅਧਿਕਾਰੀ ਨਾਮਜ਼ਦ