ਨਵਜੋਤ ਸਿੰਘ ਸਿੱਧੂ ਦਾ ਭਗਵੰਤ ਮਾਨ ਨੂੰ ਲੈ ਕੇ ਟਵੀਟ, ਪੜ੍ਹੋ ਕੀ ਕਿਹਾ ?

ਚੰਡੀਗੜ੍ਹ, 17 ਮਾਰਚ 2022 – ਕਾਂਗਰਸ ਦੇ ਮਸ਼ਹੂਰ ਨੇਤਾ ਨਵਜੋਤ ਸਿੱਧੂ ਨੇ ਵੀਰਵਾਰ ਸਵੇਰੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਲਈ ਟਵੀਟ ਕੀਤਾ ਤੇਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਭਗਵੰਤ ਮਾਨ ਪੰਜਾਬ ਨੂੰ ਲੋਕ ਪੱਖੀ ਨੀਤੀਆਂ ਨਾਲ ਮੁੜ ਸੁਰਜੀਤੀ ਦੇ ਰਾਹ ‘ਤੇ ਲਿਆਉਣ ਲਈ ਹਮੇਸ਼ਾ ਆਪਣਾ ਸਰਵੋਤਮ ਯਤਨ ਕਰਨਗੇ।

ਪੰਜਾਬ ਦੀ 16ਵੀਂ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਭਗਵੰਤ ਮਾਨ ਵੱਲੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਪੰਜਾਬ ਦੀ 16ਵੀਂ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ 117 ਨਵੇਂ ਚੁਣੇ ਗਏ ਵਿਧਾਇਕਾਂ ਨੂੰ ਸਹੁੰ ਚੁਕਾਈ ਜਾਵੇਗੀ। ਕਾਂਗਰਸ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਚੁੱਕੇ ਨਵਜੋਤ ਸਿੰਘ ਸਿੱਧੂ ਨੇ ਭਗਵੰਤ ਮਾਨ ਵੱਲੋ ਕੀਤੇ ਗਏ ਵਾਅਦਿਆਂ ਨੂੰ ਲੈ ਕੇ ਇਕ ਟਵੀਟ ਸਾਂਝਾ ਕੀਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਕੂਲਾਂ ਅਤੇ ਹਸਪਤਾਲਾਂ ਵਿਚ ਚੈਕਿੰਗ ਕੀਤੀ ਜਾਂਦੀ ਹੈ ਨਾ ਕਿ ਛਾਪੇ ਮਾਰੇ ਜਾਂਦੇ ਹਨ: ਡੀ.ਟੀ.ਐੱਫ

ਹਰਮੀਤ ਕਾਲਕਾ ਨੇ DSGMC ਦੇ ਮੈਂਬਰਾਂ ਨਾਲ ਮਿਲ ਕੇ ਬਣਾਈ ਨਵੀਂ ਪਾਰਟੀ