ਯੂਪੀ ਦੇ ਸਹਾਰਨਪੁਰ ‘ਚ ਇੱਕ ਪਟਾਕਾ ਫੈਕਟਰੀ ਵਿੱਚ ਧਮਾਕਾ: ਕਈ ਮੌਤਾਂ ਦਾ ਖਦਸ਼ਾ, ਪੂਰੀ ਇਮਾਰਤ ਢਹੀ
ਯੂਪੀ, 26 ਅਪ੍ਰੈਲ 2025 – ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਦੇ ਦੇਵਬੰਦ ਵਿੱਚ ਸ਼ਨੀਵਾਰ ਸਵੇਰੇ ਇੱਕ ਪਟਾਕਾ ਫੈਕਟਰੀ ਵਿੱਚ ਧਮਾਕਾ ਹੋਇਆ। ਇਸ ਕਾਰਨ ਉੱਥੇ ਕੰਮ ਕਰ ਰਹੇ ਲੋਕਾਂ ਦੇ ਸਰੀਰ ਦੇ ਅੰਗ ਦੂਰ-ਦੂਰ ਤੱਕ ਖਿੰਡੇ ਹੋਏ ਸਨ। ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਕਿੰਨੇ ਲੋਕਾਂ ਦੀ ਮੌਤ ਹੋਈ ਹੈ। ਹਾਦਸੇ ਸਮੇਂ ਫੈਕਟਰੀ […] More