ਜ਼ਮੀਨੀ ਸੰਘਰਸ਼ ਨਾਲ ਜੁੜੇ ਐਡਵੋਕੇਟ ਬੂਟਾ ਸਿੰਘ ਬੈਰਾਗੀ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ
ਚੰਡੀਗੜ੍ਹ, 25 ਅਪ੍ਰੈਲ 2025 – ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਮਨੁੱਖੀ ਅਧਿਕਾਰਾਂ ਅਤੇ ਜ਼ਮੀਨੀ ਪੱਧਰ ਦੀ ਰਾਜਨੀਤੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਐਡਵੋਕੇਟ ਬੂਟਾ ਸਿੰਘ ਬੈਰਾਗੀ ‘ਆਪ’ ਵਿੱਚ ਸ਼ਾਮਲ ਹੋ ਗਏ। ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਕਿਹਾ ਕਿ ਅਰਵਿੰਦ ਕੇਜਰੀਵਾਲ […] More