ਧਰਮ ਨਾਲ਼ ਮਨੁੱਖ ਜ਼ਿੰਦਗੀ ਵਿੱਚ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਦਾ ਹੈ: ਕੈਬਨਿਟ ਮੰਤਰੀ ਬਲਜੀਤ ਕੌਰ
ਪਟਿਆਲਾ, 25 ਅਪ੍ਰੈਲ 2025 – ਪੰਜਾਬੀ ਯੂਨੀਵਰਸਿਟੀ ਵਿਖੇ ਅੱਜ ਪੰਜਾਬ ਹਿਸਟਰੀ ਕਾਨਫ਼ਰੰਸ ਦਾ 55ਵਾਂ ਸੈਸ਼ਨ ਆਰੰਭ ਹੋ ਗਿਆ ਹੈ। ‘ਪੰਜਾਬ ਵਿਚਲੇ ਧਰਮ: ਪਾਸਾਰ ਅਤੇ ਪ੍ਰਭਾਵ’ ਵਿਸ਼ੇ ਉੱਤੇ ਯੂਨੀਵਰਸਿਟੀ ਦੇ ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਵੱਲੋਂ ਕਰਵਾਈ ਜਾ ਰਹੀ ਇਸ ਕਾਨਫ਼ਰੰਸ ਦੇ ਉਦਘਾਟਨੀ ਸੈਸ਼ਨ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ […] More