ਮਜੀਠੀਆ ਡਰੱਗ ਤਸਕਰੀ ਮਾਮਲੇ ਦੀ ਸੁਪਰੀਮ ਕੋਰਟ ‘ਚ ਸੁਣਵਾਈ: ਪੰਜਾਬ ਸਰਕਾਰ ਦੀ ਜ਼ਮਾਨਤ ਰੱਦ ਕਰਨ ਦੀ ਪਟੀਸ਼ਨ ਰੱਦ
ਚੰਡੀਗੜ੍ਹ, 25 ਅਪ੍ਰੈਲ 2025 – ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਰੱਦ ਕਰਨ ਦੀ ਪੰਜਾਬ ਸਰਕਾਰ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਅਤੇ ਪੰਜਾਬ ਪੁਲਿਸ ਨੂੰ ਇਸ ਮਾਮਲੇ ਬਾਰੇ ਕੋਈ ਵੀ ਜਨਤਕ ਬਿਆਨ […] More