ਸੁਖਬੀਰ ਬਾਦਲ ਨੇ ਖੁੱਲ੍ਹ ਕੇ ਕੀਤੀ PM ਮੋਦੀ ਦੀ ਤਾਰੀਫ਼, ਪੜ੍ਹੋ ਵੇਰਵਾ
ਚੰਡੀਗੜ੍ਹ, 14 ਮਈ 2025 – ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਕਿਸਤਾਨ ਵਿਚ ਅੱਤਵਾਦੀਆਂ ਤੇ ਉਨ੍ਹਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਨੂੰ ਕਰਾਰੀ ਹਾਰ ਦੇਣ ’ਤੇ ਦੇਸ਼ ਵਾਸੀਆਂ ਖਾਸ ਤੌਰ ’ਤੇ ਸਾਡੀਆਂ ਹਥਿਆਰਬੰਦ ਫੌਜਾਂ ਨੂੰ ਵਧਾਈ ਦਿੱਤੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕਰਦਿਆਂ […] More