ਪੰਜਾਬ-ਚੰਡੀਗੜ੍ਹ ਦੇ ਤਾਪਮਾਨ ਵਿੱਚ ਗਿਰਾਵਟ: ਹਵਾ ਪ੍ਰਦੂਸ਼ਣ ਦਾ ਪੱਧਰ ਵੀ ਵਧਿਆ
ਚੰਡੀਗੜ੍ਹ, 27 ਅਕਤੂਬਰ 2024 – ਪੰਜਾਬ ਦੇ ਸਾਰੇ ਸ਼ਹਿਰਾਂ ਅਤੇ ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਲਗਾਤਾਰ ਬਦਲਾਅ ਹੋ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਇਆ ਹੈ। ਇਹ ਆਮ ਨਾਲੋਂ 2.8 ਡਿਗਰੀ ਵੱਧ ਹੈ। ਹਾਲਾਂਕਿ ਹੁਣ ਰਾਤਾਂ ਠੰਡੀਆਂ ਹੋਣ ਲੱਗ ਪਈਆਂ ਹਨ। ਸੂਬੇ ‘ਚ ਫਰੀਦਕੋਟ ਸਭ ਤੋਂ […] More