ਮੁੱਖ ਮੰਤਰੀ ਮਾਨ ਵੱਲੋਂ ਨੱਢਾ ਨਾਲ ਮੁਲਾਕਾਤ, 15 ਨਵੰਬਰ ਤੱਕ ਸੂਬੇ ਨੂੰ DAP ਖਾਦ ਦੀ ਮੁਕੰਮਲ ਸਪਲਾਈ ਕਰਨ ਦੀ ਮੰਗ
ਨਵੀਂ ਦਿੱਲੀ/ਚੰਡੀਗੜ੍ਹ, 27 ਅਕਤੂਬਰ 2024 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਜੇ.ਪੀ. ਨੱਢਾ ਨੂੰ 15 ਨਵੰਬਰ ਤੱਕ ਸੂਬੇ ਨੂੰ ਅਲਾਟ ਕੀਤੀ ਡੀ.ਏ.ਪੀ. ਖਾਦ ਦੀ ਪੂਰੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੱਢਾ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਦੌਰਾਨ ਗੱਲਬਾਤ ਕਰਦਿਆਂ ਕਿਹਾ […] More