ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਤਾਮਿਲਨਾਡੂ ਦੇ CM ਐਮ.ਕੇ ਸਟਾਲਿਨ ਨਾਲ ਮੁਲਾਕਾਤ: ਸ਼ਹੀਦੀ ਸਮਾਗਮਾਂ ਲਈ ਦਿੱਤਾ ਸੱਦਾ
ਚੰਡੀਗੜ੍ਹ/ਚੇਨਈ, 17 ਅਕਤੂਬਰ 2025 – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਚੇਨਈ ਵਿੱਚ ਤਾਮਿਲਨਾਡੂ ਦੇ ਮੁੱਖ ਮੰਤਰੀ ਸ੍ਰੀ ਐਮ.ਕੇ. ਸਟਾਲਿਨ ਨਾਲ ਮੁਲਾਕਾਤ ਕੀਤੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਰਾਜ ਪੱਧਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ […] More