ਹਰਿਆਣਾ ਅਤੇ ਜੰਮੂ-ਕਸ਼ਮੀਰ ਚੋਣਾਂ ਦੇ Exit Polls: ਹਰਿਆਣਾ ਦੇ 13 ਐਗਜ਼ਿਟ ਪੋਲ ਵਿੱਚ ਕਾਂਗਰਸ ਦੀ ਵਾਪਸੀ, ਜੰਮੂ-ਕਸ਼ਮੀਰ ਦੇ ਐਗਜ਼ਿਟ ਪੋਲ ਵਿੱਚ ਵੀ ਕਾਂਗਰਸ-ਐਨਸੀ ਦੀ ਸਰਕਾਰ
ਨਵੀਂ ਦਿੱਲੀ, 6 ਅਕਤੂਬਰ 2024 – ਹਰਿਆਣਾ ਅਤੇ ਜੰਮੂ-ਕਸ਼ਮੀਰ ਦੀਆਂ 90-90 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਪੂਰੀ ਹੋ ਚੁੱਕੀ ਹੈ। ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਐਗਜ਼ਿਟ ਪੋਲ ਜਾਰੀ ਕੀਤੇ ਗਏ ਸਨ। ਦੋਵਾਂ ਰਾਜਾਂ ਵਿੱਚ ਸਰਕਾਰ ਬਣਾਉਣ ਲਈ 46 ਸੀਟਾਂ ਦੀ ਲੋੜ ਹੈ। ਹਰਿਆਣਾ ਵਿੱਚ ਲਗਪਗ 13 ਸਰਵੇਖਣ ਏਜੰਸੀਆਂ […] More