200 ਸਾਲ ਪੁਰਾਣੇ ਗੁਰੂ ਘਰ ਨੂੰ ਢਾਹੁਣ ਦਾ ਮਾਮਲਾ: ਸ਼੍ਰੋਮਣੀ ਕਮੇਟੀ ਵਫ਼ਦ ਨੇ ਸ਼ਿਲਾਂਗ ਵਿਖੇ ਮੇਘਾਲਿਆ ਸਰਕਾਰ ਦੇ ਮੁੱਖ ਸਕੱਤਰ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 25 ਸਤੰਬਰ 2024 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਅੱਜ ਮੇਘਾਲਿਆ ਸਰਕਾਰ ਦੇ ਮੁੱਖ ਸਕੱਤਰ ਸ੍ਰੀ ਡੋਨਾਲਡ ਫਿਲੀਪਸ ਵਾਹਲੈਂਗ ਨਾਲ ਮੁਲਾਕਾਤ ਕਰਕੇ ਸ਼ਿਲਾਂਗ ਦੀ ਪੰਜਾਬੀ ਕਲੋਨੀ ਵਿਖੇ ਸਥਿਤ 200 ਸਾਲ ਪੁਰਾਣੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਨੂੰ ਮੇਘਾਲਿਆ ਸਰਕਾਰ ਦੁਆਰਾ ਢਾਹੁਣ ਦੀ ਕਾਰਵਾਈ ਨੂੰ ਤੁਰੰਤ ਰੋਕਣ ਲਈ ਮੰਗ ਪੱਤਰ ਸੌਂਪਿਆ ਹੈ। ਬੀਤੇ […] More