Politics
More stories
-
ਰਾਹੁਲ ਗਾਂਧੀ ਨੇ ਪੰਜਾਬ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ, ਪੜ੍ਹੋ ਵੇਰਵਾ
ਨਵੀਂ ਦਿੱਲੀ, 18 ਸਤੰਬਰ 2025 – ਲੋਕ ਸਭਾ ਦੇ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਪੰਜਾਬ ਵਿਚ ਹੜ੍ਹਾਂ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਵਲੋਂ ਐਲਾਨੀ ਗਈ 1,600 ਕਰੋੜ ਰੁਪਏ ਦੀ ਸ਼ੁਰੂਆਤੀ ਰਾਹਤ ਪੰਜਾਬ ਦੇ ਲੋਕਾਂ ਨਾਲ ਘੋਰ ਬੇਇਨਸਾਫ਼ੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਅੰਦਾਜ਼ੇ […] More
-
ਸਾਊਦੀ ਅਰਬ ਅਤੇ ਪਾਕਿਸਤਾਨ ਵਿਚਾਲੇ ਹੋਇਆ ਰੱਖਿਆ ਸਮਝੌਤਾ: ਇੱਕ ‘ਤੇ ਹਮਲਾ ਦੋਵਾਂ ‘ਤੇ ਹਮਲਾ ਮੰਨਿਆ ਜਾਵੇਗਾ
ਨਵੀਂ ਦਿੱਲੀ, 18 ਸਤੰਬਰ 2025 – ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ (ਐਮਬੀਐਸ) ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਬੁੱਧਵਾਰ ਨੂੰ ਇੱਕ ਰੱਖਿਆ ਸਮਝੌਤੇ ‘ਤੇ ਦਸਤਖਤ ਕੀਤੇ। ਇਸ ਸਮਝੌਤੇ ਦੇ ਤਹਿਤ, ਦੋਵਾਂ ‘ਚੋਂ ਇੱਕ ਦੇਸ਼ ‘ਤੇ ਹਮਲਾ ਦੂਜੇ ਦੇਸ਼ ‘ਤੇ ਹਮਲਾ ਮੰਨਿਆ ਜਾਵੇਗਾ। ਸਾਊਦੀ ਪ੍ਰੈਸ ਏਜੰਸੀ ਦੇ ਅਨੁਸਾਰ, ਦੋਵਾਂ ਦੇਸ਼ਾਂ ਨੇ ਇੱਕ […] More
-
-
-
CM ਮਾਨ ਵਲੋਂ ਹੜ੍ਹ ਪੀੜਤਾਂ ਲਈ ਨਵੇਂ ਮਿਸ਼ਨ ਦੀ ਸ਼ੁਰੂਆਤ
ਚੰਡੀਗੜ੍ਹ, 17 ਸਤੰਬਰ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹਾਂ ਦੇ ਸੰਕਟ ‘ਚੋਂ ਲੰਘੇ ਪੀੜਤਾਂ ਲਈ ਨਵੇਂ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਵਲੋਂ ‘ਮਿਸ਼ਨ ਚੜ੍ਹਦੀ ਕਲਾ’ ਸ਼ੁਰੂ ਕੀਤਾ ਗਿਆ ਹੈ, ਜਿਸ ਦਾ ਮਤਲਬ ਹੈ ਕਿ ਹਰ ਔਖੇ ਤੋਂ ਔਖੇ ਸਮੇਂ ‘ਚ ਬੁਲੰਦ ਹੌਂਸਲੇ ਨਾਲ ਖੜ੍ਹੇ ਰਹਿਣਾ। ਮੁੱਖ ਮੰਤਰੀ ਨੇ ਕਿਹਾ […] More
-
ਪ੍ਰਤਾਪ ਬਾਜਵਾ ਨੇ PM ਮੋਦੀ ਨੂੰ ਲਿਖੀ ਚਿੱਠੀ, ਪੜ੍ਹੋ ਕੀ ਕੀਤੀ ਮੰਗ
ਚੰਡੀਗੜ੍ਹ, 17 ਸਤੰਬਰ 2025 – ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਾਲੇ ਵਧੇ ਤਣਾਅ ਦਰਮਿਆਨ ਕੇਂਦਰ ਸਰਕਾਰ ਵੱਲੋਂ ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸੰਗਤ ਦੇ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ‘ਤੇ ਰੋਕ ਲਗਾ ਦਿੱਤੀ ਹੈ। ਇਸ ਫ਼ੈਸਲੇ ਦਾ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ […] More
-
ਕੇਂਦਰ ਵਲੋਂ ਪੰਜਾਬ ਲਈ SDRF ਫੰਡ ਦੀ ਕਿਸ਼ਤ ਜਾਰੀ, ਪੜ੍ਹੋ ਵੇਰਵਾ
ਮੋਹਾਲੀ, 17 ਸਤੰਬਰ 2025 – ਪੰਜਾਬ ਲਈ ਕੇਂਦਰ ਤੋਂ ਵੱਡੀ ਰਾਹਤ ਭਰੀ ਖ਼ਬਰ ਆਈ ਹੈ, ਜਿਸ ਨਾਲ ਸੂਬਾ ਸਰਕਾਰ ਨੇ ਸੁੱਖ ਦਾ ਸਾਹ ਲਿਆ ਹੈ। ਦਰਅਸਲ ਕੇਂਦਰ ਸਰਕਾਰ ਨੇ ਹੜ੍ਹ ਪ੍ਰਭਾਵਿਤ ਸੂਬਿਆਂ ਦੀ ਮਦਦ ਲਈ ਹਿਮਾਚਲ ਦੇ ਨਾਲ-ਨਾਲ ਪੰਜਾਬ ਲਈ ਵੀ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ (ਐੱਸ. ਡੀ. ਆਰ. ਐੱਫ.) ਦੀ 240 ਕਰੋੜ ਰੁਪਏ ਦੀ ਐਡਵਾਂਸ […] More
-
ਸਾਬਕਾ ਮੰਤਰੀ ਧਰਮਸੋਤ ਦੇ ਪੁੱਤਰ ਨੇ ਅਦਾਲਤ ’ਚ ਕੀਤਾ ਆਤਮ ਸਮਰਪਣ
ਮੋਹਾਲੀ, 17 ਸਤੰਬਰ 2025 – ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾ੍ਦ ਦੇ ਮਾਮਲੇ ’ਚ ਨਾਮਜ਼ਦ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਤਹਿਤ ਦਰਜ ਮਾਮਲੇ ’ਚ ਉਨ੍ਹਾਂ ਦੇ ਪੁੱਤਰ ਗੁਰਪ੍ਰੀਤ ਸਿੰਘ ਨੇ ਅਦਾਲਤ ’ਚ ਆਤਮ ਸਮਰਪਣ ਕਰ ਦਿੱਤਾ। ਅਦਾਲਤ ਵੱਲੋਂ ਮੌਕੇ ’ਤੇ ਹੀ ਉਸ ਦੀ ਜ਼ਮਾਨਤ ਮਨਜ਼ੂਰ […] More
-
ਪੰਜਾਬ ‘ਚ ਜ਼ਮੀਨਾਂ ‘ਤੇ 5-5 ਫੁੱਟ ਚੜ੍ਹੀ ਰੇਤ, ਇਨ੍ਹਾਂ ਜ਼ਿਲ੍ਹਿਆਂ ‘ਚ ਪਈ ਸਭ ਤੋਂ ਵੱਧ ਮਾਰ
ਚੰਡੀਗੜ੍ਹ, 17 ਸਤੰਬਰ 2025 – ਪੰਜਾਬ ‘ਚ ਆਏ ਹੜ੍ਹਾਂ ਕਾਰਨ 2185 ਪਿੰਡਾਂ ’ਚ ਵੱਡੇ ਪੱਧਰ ‘ਤੇ ਮਾਰ ਪਰੀ ਹੈ, ਫਸਲਾਂ, ਪਸ਼ੂਆਂ ਤੋਂ ਬਿਨਾਂ ਆਮ ਲੋਕਾਂ ਦੇ ਘਰਾਂ ਦਾ ਵੀ ਵੱਡੇ ਪੱਧਰ ‘ਤੇ ਨੁਕਸਾਨ ਹੋਇਆ ਹੈ। ਉੱਥੇ ਹੀ ਹੜ੍ਹਾਂ ਕਾਰਨ ਪੰਜਾਬ ਦੇ 2185 ਪਿੰਡਾਂ ’ਚ 5 ਲੱਖ ਏਕੜ ਖੇਤਰ ’ਚ ਫ਼ਸਲਾਂ ਦੀ ਹੋਈ ਤਬਾਹੀ ਦਾ ਹਵਾਲਾ […] More
-
-
ਪਾਕਿਸਤਾਨ ਦੇ ਡਿਪਟੀ PM ਨੇ ਜੰਗਬੰਦੀ ‘ਤੇ ਟਰੰਪ ਦੇ ਦਾਅਵੇ ਨੂੰ ਕੀਤਾ ਰੱਦ
ਨਵੀਂ ਦਿੱਲੀ, 17 ਸਤੰਬਰ 2025 – ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਅਮਰੀਕੀ ਰਾਸ਼ਟਰਪਤੀ ਟਰੰਪ ਦੇ ਭਾਰਤ-ਪਾਕਿਸਤਾਨ ਯੁੱਧ ਨੂੰ ਰੋਕਣ ਦੇ ਦਾਅਵੇ ਨੂੰ ਰੱਦ ਕਰ ਦਿੱਤਾ ਹੈ। ਮੰਗਲਵਾਰ ਨੂੰ ਅਲ ਜਜ਼ੀਰਾ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ, ਉਨ੍ਹਾਂ ਨੇ ਪਹਿਲੀ ਵਾਰ ਮੰਨਿਆ ਕਿ ਭਾਰਤ ਨੇ ਦੋਵਾਂ ਦੇਸ਼ਾਂ ਵਿਚਕਾਰ ਕਿਸੇ ਤੀਜੀ ਧਿਰ […] More
-
PM ਮੋਦੀ 75ਵੇਂ ਜਨਮਦਿਨ ਮੌਕੇ ਮੱਧ ਪ੍ਰਦੇਸ਼ ਵਿੱਚ ਕਰਨਗੇ ਕਈ ਪ੍ਰੋਜੈਕਟਾਂ ਦੀ ਸ਼ੁਰੂਆਤ
ਨਵੀਂ ਦਿੱਲੀ, 17 ਸਤੰਬਰ 2025 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣਾ 75ਵਾਂ ਜਨਮਦਿਨ ਮਨਾ ਰਹੇ ਹਨ। ਭਾਜਪਾ ਨੇ ਦੇਸ਼ ਭਰ ਵਿੱਚ ਪ੍ਰਧਾਨ ਮੰਤਰੀ ਮੋਦੀ ਦੇ ਜਨਮਦਿਨ ਨੂੰ ਮਨਾਉਣ ਲਈ ਇੱਕ ਮੈਗਾ ਪਲਾਨ ਬਣਾਇਆ ਹੈ। ਭਾਜਪਾ 17 ਸਤੰਬਰ ਤੋਂ 2 ਅਕਤੂਬਰ ਤੱਕ ਕਈ ਪ੍ਰੋਗਰਾਮ ਆਯੋਜਿਤ ਕਰ ਰਹੀ ਹੈ। ਦੂਜੇ ਪਾਸੇ, ਨਰਿੰਦਰ ਮੋਦੀ ਦਾ 75ਵਾਂ ਜਨਮਦਿਨ […] More
-
PM ਮੋਦੀ ਅੱਜ ਮਨਾ ਰਹੇ ਆਪਣਾ 75ਵਾਂ ਜਨਮਦਿਨ, ਟਰੰਪ ਨੇ ਸਭ ਤੋਂ ਪਹਿਲਾਂ ਦਿੱਤੀ ਵਧਾਈ
ਨਵੀਂ ਦਿੱਲੀ, 17 ਸਤੰਬਰ 2025 – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਵਧਾਈ ਦੇਣ ਵਾਲੇ ਸਭ ਤੋਂ ਪਹਿਲਾਂ ਸਨ। ਪ੍ਰਧਾਨ ਮੰਤਰੀ ਮੋਦੀ ਅੱਜ 75 ਸਾਲ ਦੇ ਹੋ ਗਏ ਹਨ। ਪ੍ਰਧਾਨ ਮੰਤਰੀ ਮੋਦੀ ਨੇ ਮੰਗਲਵਾਰ ਰਾਤ 10:53 ਵਜੇ ਸੋਸ਼ਲ ਮੀਡੀਆ ‘ਤੇ ਦੱਸਿਆ ਕਿ ਟਰੰਪ ਨੇ ਉਨ੍ਹਾਂ ਨੂੰ […] More