Politics
More stories
-
ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ‘ਚ ਪੰਜਾਬ ਦੁਕਾਨਾਂ ਅਤੇ ਵਪਾਰਕ ਸਥਾਪਨਾ ਸੋਧ ਬਿੱਲ ਪਾਸ
ਚੰਡੀਗੜ੍ਹ, 11 ਜੁਲਾਈ 2205 – ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪੰਜਾਬ (Punjab) ਦੁਕਾਨਾਂ ਅਤੇ ਵਪਾਰਕ ਸਥਾਪਨਾ ਸੋਧ ਬਿੱਲ 2025 ਅਤੇ ਪੰਜਾਬ ਕਿਰਤ ਭਲਾਈ ਫੰਡ ਸੋਧ ਬਿੱਲ 2025 ਪੰਜਾਬ ਵਿਧਾਨ ਸਭਾ ਵਿੱਚ ਪਾਸ ਹੋ ਗਏ ਹਨ। ਸਰਬਸੰਮਤੀ ਨਾਲ ਪਾਸ ਹੋਏ ਦੋਵੇਂ ਬਿੱਲਾਂ ਦਾ ਉਦੇਸ਼ ਕਾਮਿਆਂ ਅਤੇ ਵਪਾਰੀਆਂ ਦੇ ਹਿੱਤਾਂ ਦੀ ਬਿਹਤਰ ਰੱਖਿਆ ਕਰਨਾ ਅਤੇ ਕੰਮਕਾਜ […] More
-
BBMB ਤੋਂ CISF ਹਟਾਉਣ ਦਾ ਮਤਾ ਸਰਬਸੰਮਤੀ ਨਾਲ ਵਿਧਾਨਸਭਾ ’ਚ ਪਾਸ
ਚੰਡੀਗੜ੍ਹ, 11 ਜੁਲਾਈ 2025 – ਬੀ.ਬੀ.ਐਮ.ਬੀ. ਤੋਂ ਸੀ.ਆਈ.ਐਸ.ਐਫ਼. ਕਰਮਚਾਰੀਆਂ ਦੀ ਤਾਇਨਾਤੀ ਹਟਾਉਣ ਦਾ ਲਿਆਂਦਾ ਮਤਾ ਸਦਨ ਵਿਚ ਪਾਸ ਕਰ ਦਿੱਤਾ ਗਿਆ। ਸਦਨ ਵਲੋਂ ਸਰਬਸੰਮਤੀ ਨਾਲ ਸਿਫਾਰਿਸ਼ ਕੀਤੀ ਗਈ ਸੀ ਕਿ ਮਾਮਲਾ ਭਾਰਤ ਸਰਕਾਰ ਨਾਲ ਸੰਬੰਧਿਤ ਮੰਤਰਾਲਿਆਂ ਕੋਲ ਉਠਾਇਆ ਜਾਵੇ ਅਤੇ ਭਾਰਤ ਸਰਕਾਰ ਅਤੇ ਬੀ.ਬੀ.ਐਮ.ਬੀ. ਨੂੰ ਬੇਨਤੀ ਕੀਤੀ ਜਾਵੇ ਕਿ ਭਾਖੜਾ ਡੈਮ ਪ੍ਰੋਜੈਕਟਾਂ ਅਤੇ ਬੀ.ਬੀ.ਐਮ.ਬੀ. ਦੇ […] More
-
-
-
ਪੰਜਾਬ ਵਿਧਾਨ ਸਭਾ ‘ਚੋਂ ਕਾਂਗਰਸ ਦਾ ਵਾਕਆਊਟ, ਪ੍ਰਤਾਪ ਬਾਜਵਾ ਨੇ ਸਰਕਾਰ ‘ਤੇ ਚੁੱਕੇ ਸਵਾਲ
ਚੰਡੀਗੜ੍ਹ, 11 ਜੁਲਾਈ 2025 – ਪੰਜਾਬ ਵਿਧਾਨ ਸਭਾ ਦੇ ਸ਼ੁਰੂ ਹੁੰਦਿਆਂ ਹੀ ਕਾਂਗਰਸ ਵਲੋਂ ਜ਼ੋਰਦਾਰ ਹੰਗਾਮਾ ਕੀਤਾ ਗਿਆ ਅਤੇ ਇਸ ਹੰਗਾਮੇ ਤੋਂ ਬਾਅਦ ਕਾਂਗਰਸ ਨੇ ਸਦਨ ‘ਚੋਂ ਵਾਕਆਊਟ ਕਰ ਦਿੱਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਵਾਕਆਊਟ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਦੱਸਿਆ ਕਿ ਸਰਕਾਰ ਵਲੋਂ ਜ਼ੀਰੋ ਆਵਰ ਨਹੀਂ ਲਿਆਂਦਾ […] More
-
ਵੱਡੀ ਖ਼ਬਰ: ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਮਿਆਦ ਵਧਾਈ ਗਈ
ਚੰਡੀਗੜ੍ਹ, 11 ਜੁਲਾਈ 2025 – ਅੱਜ (11 ਜੁਲਾਈ) ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ ਹੈ। ਅੱਜ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਠੀਕ 10 ਵਜੇ ਸ਼ੁਰੂ ਹੋਈ। ਕਾਰਵਾਈ ਦੌਰਾਨ ਸਪੀਕਰ ਕੁਲਤਾਰ ਸੰਧਵਾਂ ਵੱਲੋਂ ਐਲਾਨ ਕੀਤਾ ਗਿਆ ਕਿ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਮਿਆਦ ਵਧਾਈ ਜਾ ਰਹੀ ਹੈ। ਇਹ ਮਿਆਦ ਦੋ ਦਿਨਾਂ ਲਈ […] More
-
ਪੰਜਾਬ ਵਿਧਾਨ ਸਭਾ ਦਾ ਅੱਜ ਦੂਜਾ ਦਿਨ: ‘ਆਪ’ ਸਰਕਾਰ ਬੇਅਦਬੀ ‘ਤੇ ਲਿਆਏਗੀ ਨਵਾਂ ਬਿੱਲ
ਚੰਡੀਗੜ੍ਹ, 11 ਜੁਲਾਈ 2025 – ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸੰਬੰਧੀ ਅੱਜ ਵਿਧਾਨ ਸਭਾ ਵਿੱਚ ਇੱਕ ਬਿੱਲ ਪੇਸ਼ ਕਰੇਗੀ। ਇਸ ਬਿੱਲ ਨੂੰ ਪੰਜਾਬ ਪਵਿੱਤਰ ਸ਼ਾਸਤਰ (ਅਪਰਾਧ ਰੋਕਥਾਮ) ਐਕਟ, 2025 ਦਾ ਨਾਮ ਦਿੱਤਾ ਜਾ ਸਕਦਾ ਹੈ। ਇਸ ਤਹਿਤ ਬੇਅਦਬੀ ਕਰਨ ਵਾਲਿਆਂ ਨੂੰ 10 ਸਾਲ ਤੱਕ ਦੀ ਕੈਦ ਦੀ ਸਜ਼ਾ ਹੋ […] More
-
ਮਨਜਿੰਦਰ ਸਿਰਸਾ ਦੇ ਬਿਆਨ ‘ਤੇ ਅਮਨ ਅਰੋੜਾ ਦਾ ਮੋੜਵਾਂ ਜਵਾਬ, ਪੜ੍ਹੋ ਕੀ ਕਿਹਾ
ਚੰਡੀਗੜ੍ਹ, 10 ਜੁਲਾਈ 2025 – ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਮਨਜਿੰਦਰ ਸਿੰਘ ਸਿਰਸਾ ਦੇ ਉਸ ਬਿਆਨ ਨੂੰ ਸ਼ਰਮਨਾਕ ਅਤੇ ਨਿੰਦਣਯੋਗ ਦੱਸਿਆ ਹੈ, ਜਿਸ ‘ਚ ਸਿਰਸਾ ਨੇ ਗੈਂਗਸਟਰਾਂ ਦੇ ਹੱਕ ਦੀ ਗੱਲ ਕੀਤੀ ਹੈ। ਅਮਨ ਅਰੋੜਾ ਨੇ ਕਿਹਾ ਕਿ ਜਿਹੜੇ ਲੋਕ ਕੱਪੜਾ ਕਾਰੋਬਾਰੀ ਸੰਜੇ ਵਰਮਾ ਦੇ ਕਤਲ ਲਈ ਜ਼ਿੰਮੇਵਾਰ ਹਨ, […] More
-
ਪਹਿਲੇ ਦਿਨ ਦੀ ਕਾਰਵਾਈ ਜਲਦੀ ਮੁਲਤਵੀ ਹੋਣ ‘ਤੇ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ ਆਇਆ ਸਾਹਮਣੇ, ਪੜ੍ਹੋ ਵੇਰਵਾ
ਚੰਡੀਗੜ੍ਹ, 10 ਜੁਲਾਈ 2025 – ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ ਹੋ ਚੁੱਕਾ ਹੈ। ਸਦਨ ਦੀ ਕਾਰਵਾਈ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇ ਕੇ ਸੈਸ਼ਨ ਨੂੰ ਸ਼ੁੱਕਰਵਾਰ ਸਵੇਰੇ 10 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਜਲਦੀ ਵਿਚ ਸਦਨ ਦੀ ਕਾਰਵਾਈ ਮੁਲਤਵੀ ਕਰਨ ‘ਤੇ ਵਿਰੋਧੀ ਧਿਰ ਦੇ ਨੇਤਾ […] More
-
-
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
ਚੰਡੀਗੜ੍ਹ, 10 ਜੁਲਾਈ 2025 – ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਈ। ਇਸ ਦੌਰਾਨ ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਭਲਕੇ 10 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ। ਕੱਲ੍ਹ ਮੁੜ […] More
-
ਅਮਰੀਕੀ ਰਾਸ਼ਟਰਪਤੀ ਨੇ ਇਸ ਮੁਲਕ ‘ਤੇ ਲਾਇਆ 50% ਟੈਰਿਫ, ਪੜ੍ਹੋ ਵੇਰਵਾ
ਨਵੀਂ ਦਿੱਲੀ, 10 ਜੁਲਾਈ 2025 – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਰਵਾਰ ਨੂੰ ਬ੍ਰਾਜ਼ੀਲ ਤੋਂ ਆਯਾਤ ਕੀਤੇ ਜਾਣ ਵਾਲੇ ਸਮਾਨ ‘ਤੇ 50% ਟੈਰਿਫ ਲਗਾਉਣ ਦਾ ਐਲਾਨ ਕੀਤਾ। ਇਸ ਸੰਬੰਧੀ, ਉਸਨੇ ਟਰੂਥ ਸੋਸ਼ਲ ‘ਤੇ ਇੱਕ ਪੋਸਟ ਸਾਂਝਾ ਕੀਤਾ। ਇਸ ਵਿੱਚ ਉਸਨੇ ਬ੍ਰਾਜ਼ੀਲ ਦੇ ਸਾਬਕਾ ਰਾਸ਼ਟਰਪਤੀ ਅਤੇ ਉਨ੍ਹਾਂ ਦੇ ਦੋਸਤ ਜੈਅਰ ਬੋਲਸੋਨਾਰੋ ਵਿਰੁੱਧ ਚੱਲ ਰਹੇ ਮੁਕੱਦਮੇ ਦੀ […] More
-
ਪ੍ਰਤਾਪ ਬਾਜਵਾ ਨੇ CM ਮਾਨ ਤੇ ਕੇਜਰੀਵਾਲ ਖ਼ਿਲਾਫ਼ ਪੁਲਿਸ ਥਾਣੇ ‘ਚ ਦਿੱਤੀ ਸ਼ਿਕਾਇਤ, ਪੜ੍ਹੋ ਕੀ ਹੈ ਮਾਮਲਾ
ਚੰਡੀਗੜ੍ਹ, 10 ਜੁਲਾਈ 2025 – ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਚੰਡੀਗੜ੍ਹ ਪੁਲਿਸ ਕੋਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਉਸਨੇ ਆਪਣੀ ਸ਼ਿਕਾਇਤ ਵਿੱਚ […] More