ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
ਲੁਧਿਆਣਾ, 17 ਅਪ੍ਰੈਲ 2025 – ਲੁਧਿਆਣਾ ਵਿਧਾਨ ਸਭਾ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਵਿਚ ਸੀਨੀਅਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਅਕਾਲੀ ਦਲ ਦੇ ਉਮੀਦਵਾਰ ਹੋਣਗੇ। ਐਡਵੋਕੇਟ ਘੁੰਮਣ ਪਿਛਲੇ ਲੰਬੇ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਹੋਏ ਹਨ। ਜਾਣਕਾਰੀ ਲਈ ਦੱਸ ਦਈਏ ਕਿ ਘੁੰਮਣ ਇੱਕ ਉੱਘੇ ਵਕੀਲ ਅਤੇ ਲੁਧਿਆਣਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਹਨ। ਉਹ ਪੰਜਾਬ […] More