ਪੰਜਾਬ ਦੇ CM ਮਾਨ ਦੀ ਸਿਹਤ ‘ਚ ਸੁਧਾਰ: ਪਰ ਅਜੇ ਵੀ ਡਾਕਟਰਾਂ ਦੀ ਨਿਗਰਾਨੀ ‘ਚ
ਚੰਡੀਗੜ੍ਹ, 29 ਸਤੰਬਰ 2024 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 3 ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਹਨ। ਹਸਪਤਾਲ ਵੱਲੋਂ ਜਾਰੀ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ ਹੁਣ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਹਾਲਾਂਕਿ ਉਹ ਅਜੇ ਵੀ ਡਾਕਟਰਾਂ ਦੀ ਨਿਗਰਾਨੀ ‘ਚ ਹਨ। ਪਾਰਟੀ ਦੇ ਰਾਸ਼ਟਰੀ ਸੰਗਠਨ ਸਕੱਤਰ ਡਾਕਟਰ ਸੰਦੀਪ […] More