‘ਆਪ੍ਰੇਸ਼ਨ ਬਲੂ ਸਟਾਰ’: ਇੰਦਰਾ ਗਾਂਧੀ ਨੂੰ ਲੈ ਕੇ ਚਿਦੰਬਰਮ ਨੇ ਦਿੱਤਾ ਵੱਡਾ ਬਿਆਨ
ਨਵੀਂ ਦਿੱਲੀ, 12 ਅਕਤੂਬਰ 2025 – ਸੀਨੀਅਰ ਕਾਂਗਰਸ ਨੇਤਾ ਪੀ. ਚਿਦੰਬਰਮ ਨੇ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ 1984 ਦੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ‘ਤੇ ਆਪ੍ਰੇਸ਼ਨ ਬਲੂ ਸਟਾਰ ਮੁਹਿੰਮ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਹਰਿਮੰਦਰ ਸਾਹਿਬ ਨੂੰ ਅੱਤਵਾਦੀਆਂ ਤੋਂ ਮੁਕਤ ਕਰਵਾਉਣ ਦਾ ਤਰੀਕਾ ਗਲਤ ਸੀ। ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਆਪਣੀ ਜਾਨ ਦੇ […] More











