ਵਧ ਸਕਦੀ ਹੈ ਪੰਜਾਬ ਦੀ ਕਰਜ਼ਾ ਹੱਦ: ਕੇਂਦਰੀ ਬਿਜਲੀ ਮੰਤਰਾਲੇ ਨੇ ਵਿੱਤ ਮੰਤਰਾਲੇ ਨੂੰ ਲਿਖਿਆ ਪੱਤਰ
ਚੰਡੀਗੜ੍ਹ, 25 ਸਤੰਬਰ 2024 – ਕੇਂਦਰ ਸਰਕਾਰ ਪੰਜਾਬ ਦੀ ਕਰਜ਼ਾ ਹੱਦ 10,000 ਕਰੋੜ ਰੁਪਏ ਵਧਾਉਣ ਦੀ ਮੰਗ ਪੂਰੀ ਕਰ ਸਕਦੀ ਹੈ। ਇਸ ਮਾਮਲੇ ਵਿੱਚ ਕੇਂਦਰੀ ਬਿਜਲੀ ਮੰਤਰਾਲੇ ਨੇ ਕੇਂਦਰੀ ਵਿੱਤ ਮੰਤਰਾਲੇ (ਖਰਚਾ ਵਿਭਾਗ) ਨੂੰ ਪੱਤਰ ਲਿਖਿਆ ਹੈ। ਇਹ ਵੀ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਤੱਥਾਂ ਦੇ ਮੱਦੇਨਜ਼ਰ ਕਰਜ਼ਾ ਹੱਦ ਵਿੱਚ ਕਟੌਤੀ ਦੀ […] More